ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

Error in "Gurbani Anywhere" software

Posted by Div 
Error in "Gurbani Anywhere" software
October 17, 2011 05:15AM
If anyone knows the sewadars of Gurbani Anywhere, pls let them know of the following error in the ipad/iphone versions:

Shabad:

ਸੂਹੀ ਮਹਲਾ 4 ॥
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥1॥
ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥1॥ ਰਹਾਉ ॥
ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥2॥
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥3॥
ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥4॥4॥15॥24॥

In the above shabad, the line
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
shows at the end of the shabad.

Moderators kindly change to Gurmukhi. I am not sure how to do so. Thank you
Reply Quote TweetFacebook
Sorry, only registered users may post in this forum.

Click here to login