ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

ਗੁਰੂ ਮਾਨਿਓ ਗ੍ਰੰਥ - ਵਧਾਈਆਂ

Posted by JASJIT SINGH 
ਆਗਿਆ ਭਈ ਅਕਾਲ ਕੀ ਤਬੀ ਚਲਾਇਓ ਪੰਥ॥
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ॥


ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥



੨੦ ਅਕਤੂਬਰ ੨੦੧੧
ਜ਼ਾਹਰਾ ਜ਼ਹੂਰ ਹਾਜ਼ਰਾ ਹਜ਼ੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ੩੦੩ਵੇਂ ਗੁਰਤਾ ਗੱਦੀ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ।
Reply Quote TweetFacebook
ਗੁਰਸਿਖਾਂ ਮਨ ਵਧਾਈਆਂ !!
Reply Quote TweetFacebook
Sorry, only registered users may post in this forum.

Click here to login