ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

Who has written the following last words of Guru Gobind Singh Sahib?

Posted by kirpakaro 
I am looking for right words and spellings as I just heard it in a katha that these were the words of Guru Gobind Singh Sahib but couldn't understand the wordings precisely.

ਅੰਤੇ ਸਤਿਗੁਰ ਬੋਲਿਆ ਮੈ ਪਿੱਛੋਂ ਕੀਰਤਨ ਕਰਿਓ ਨਿਰਬਾਣ ਜੀਓ
Reply Quote TweetFacebook
ਕਿਰਪਾ ਕਰੋ ਜੀ ਉਸ ਮਹਾਨ ਕਥਾ ਕਾਰ ਦਾ ਨਾਮ ਤਾਂ ਦਸ ਦੇਓ ਅਤੇ ਜੇ ਇਸ ਦੀ ਕੋਈ ਰਿਕੋਰਡੀੰਗ ਹੋਵੇ ਤਾਂ ਜਰੂਰ ਪੋਸਟ ਤੇ ਪਾਇਓ ਜੀ !
Reply Quote TweetFacebook
ੴ ਸਤਿਗੁਰ ਪ੍ਰਸਾਦਿ ||
ਰਾਮਕਲੀ ਸਦੁ
ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ||
ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ||
ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ||
ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ||
ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ||
ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ||੧||
ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ||
ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ||
ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ||
ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ||
ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ||
ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ||੨||
ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ||
ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ||
ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ||
ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ||
ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ||
ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ||੩||
ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ||
ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ||
ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ||
ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ||
ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ||
ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ||੪||
ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ||
ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ||
ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ||
ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ||
ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ||
ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ||੫||
ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ||
ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ||
ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ||
ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ||
ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ||
ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ||੬||੧||

The above lines have been recorded by Baba Sundar jee, who's Baani appears on Ang 923. Baba Sundar jee is talking about Siri Guru Amardaas Sahib jee Mahaaraaj. The above Panktian are talking about when Third Paatshaah jee was to "leave" GurtaGaddi, and pass on the Gaddi to Siri Guru Raamdaas jee "ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ||੫||"
Siri Guru Jee is also instructing the Sikhs of that time in above Shabad on how to behave when He passes on the Gurta Gaddi to Siri Raamdaas Sahib jee, for example:"ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ||".
In the end, Siri Baba jee ends the Shabad with the stamp "ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ||੬||੧||"

bhulan chukan di khima!
Reply Quote TweetFacebook
Thanks Jaspreet Singh Jeeo. It is mentioned in this recording at 20 minutes onwards.

[www.youtube.com]
Reply Quote TweetFacebook
Quote
BHAG HEEN
> ਕਿਰਪਾ ਕਰੋ ਜੀ ਉਸ
> ਮਹਾਨ ਕਥਾ ਕਾਰ ਦਾ ਨਾਮ
> ਤਾਂ ਦਸ ਦੇਓ ਅਤੇ ਜੇ ਇਸ
> ਦੀ ਕੋਈ ਰਿਕੋਰਡੀੰਗ
> ਹੋਵੇ ਤਾਂ ਜਰੂਰ ਪੋਸਟ
> ਤੇ ਪਾਇਓ ਜੀ !


ਜਉ ਜਾਨੈ ਮੈ ਕਥਨੀ ਕਰਤਾ ||
ਬਿਆਪਾਰੀ ਬਸੁਧਾ ਜਿਉ ਫਿਰਤਾ ||
Reply Quote TweetFacebook
Sorry, only registered users may post in this forum.

Click here to login