ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ||
ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ||
ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ||
ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ||
ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲ੍ਯ ਜਾਣੀ ਜੁਗਤਿ ||
ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ||੪||੧੩|| ( ang1394)
The understanding which Jai Dayv grasped, the understanding which permeated Naam Dayv,
the understanding which was in the consciousness of Trilochan and known by the devotee Kabeer,
by which Rukmaangad constantly meditated on the Lord, O Siblings of Destiny,
which brought Ambreek and Prahlaad to seek the Sanctuary of the Lord of the Universe, and which brought them to salvation
Can someone please explain who ਰੁਕਮਾਂਗਦ was? what's the sakhi behind this shabad?