What is the correct Pad-chedd to the follow Pankti
ਜੇਤੇਜੀਅਜੀਵਹਿਲੈਸਾਹਾਜੀਵਾਲੇਤਾਕਿਅਸਾਹ
1)
ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ
ਕਿ ਅਸਾਹor
2)
ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ
ਕਿਅ ਸਾਹNormal Sarrops have it has the first one, but Sahib Singh has written that it should be number two, reasoning
ਕਿਆ ਸਾਹ? ਸਾਹ ਦੀ ਕੀਹ ਲੋੜ ਪੈਂਦੀ ਹੈ? ਲਫ਼ਜ਼ 'ਕਿਆ' ਦੇ ਥਾਂ 'ਕਿਆ ਵਰਤਿਆ ਗਿਆ ਹੈ। ਇਸ 'ਵਾਰ' ਵਿਚ ਲਫ਼ਜ਼ 'ਕਿਆ' ਬਹੁਤ ਵਾਰੀ ਆਇਆ ਹੈ; ਜਿਵੇਂ "ਕਿਆ ਮੈਦਾ...", "ਮਛੀ ਤਾਰੂ ਕਿਆ ਕਰੇ", ਇਸ ਲਫ਼ਜ਼ 'ਕਿਅ' ਤੇ 'ਕਿਆ ਦਾ ਭਾਵ ਮਿਲਦਾ ਹੈ। ਪਰ ਲਫ਼ਜ਼ 'ਕਿ' ਨੂੰ ਤੇ 'ਅਸਾਹ' ਨੂੰ ਵੱਖ ਕਰਕੇ 'ਕਿ' ਦਾ ਅਰਥ "ਕੀ ਅਚਰਜ" "ਕੀ ਵੱਡੀ ਗੱਲ" ਕਰਨਾ ਅਸੁੱਧ ਹੈ। 'ਗੁਰਬਾਣੀ' ਵਿਚੋਂ ਹੋਰਥੈ ਕਿਤੇ ਭੀ ਐਸਾ ਪ੍ਰਮਾਣ ਮਿਲਣਾ ਚਾਹੀਦਾ ਹੈ।, ਸੋ, ਪਦ-ਛੇਦ 'ਕਿਅ ਸਾਹ' ਚਾਹੀਦਾ ਹੈ