ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
ਦੁਖੀਆ ਦੁਸਟੁ ਦੁਬਾਜਰਾ ਤਾਮੇ ਰੰਗਹੁ ਕੈਹਾਂ ਹੋਵੈ॥
ਬਾਹਰੁ ਦਿਸੈ ਉਜਲਾ ਅੰਦਰਿ ਮਸੁ ਨ ਧੋਪੈ ਧੋਵੈ॥
ਸੰਨੀ ਜਾਣੁ ਲੁਹਾਰ ਦੀ ਹੋਇ ਦੁਮੂਹੀਂ ਕੁਸੰਗ ਵਿਗੋਵੈ॥
ਖਣੁ ਤਤੀ ਆਰਣਿ ਵੜੈ ਖਣੁ ਠੰਢੀ ਜਲੁ ਅੰਦਰਿ ਟੋਵੈ॥
ਤੁਮਾ ਦਿਸੈ ਸੋਹਣਾ ਚਿਤ੍ਰਮਿਤਾਲਾ ਵਿਸੁ ਵਿਲੋਵੈ॥
ਸਾਉ ਨ ਕਉੜਾ ਸਹਿ ਸਕੈ ਜੀਭੈ ਛਾਲੈ ਅੰਝੂ ਰੋਵੈ॥
ਕਲੀ ਕਨੇਰ ਨ ਹਾਰਿ ਪਰੋਵੈ ॥11॥


Can Bh Kulbir Singh jee give his veechar on this vaar please.
Reply Quote TweetFacebook
Sorry, only registered users may post in this forum.

Click here to login