Can Bh Kulbir Singh jee/Jasjit Singh jee please explain the Sakhi behind this Vaar.
As far as I know is that Balmeek was originally a dacoit called Ratna who haunted the forests and preyed upon the unwary travellers and Narada jee was well known Sant. Is this the same Balmeek mentioned in Raag Basant Shabad?
ਬਾਲਮੀਕੈ ਹੋਆ ਸਾਧਸੰਗ IIਵਾਟੈ ਮਾਣਸ ਮਾਰਦਾ ਬੈਠਾ ਬਾਲਮੀਕ ਵਟਵਾੜਾ||
ਪੂਰਾ ਸਤਿਗੁਰੁ ਭੇਟਿਆ ਮਨ ਵਿਚਿ ਹੋਆ ਖਿੰਜੋ ਤਾੜਾ||
ਮਾਰਨ ਨੋ ਲੋਚੈ ਘਣਾ ਕਢਿ ਨ ਹੰਘੈ ਹਥੁ ਉਘਾੜਾ||
ਸਤਿਗੁਰ ਮਨੂਆ ਰਖਿਆ ਹੋਇ ਨ ਆਵੈ ਉਛੇਹਾੜਾ||
ਅਉਗੁਣੁ ਸਭ ਪਰਗਾਸਿਅਨੁ ਰੋਜਗਾਰੁ ਹੈ ਏਹੁ ਅਸਾੜਾ||
ਘਰ ਵਿਚਿ ਪੁਛਣ ਘਲਿਆ ਅੰਤਿਕਾਲ ਹੈ ਕੋਇ ਅਸਾੜਾ||
ਕੋੜਮੜਾ ਚਉਖੰਨੀਐ ਕੋਇ ਨ ਬੇਲੀ ਕਰਦੇ ਝਾੜਾ||
ਸਚ ਦ੍ਰਿੜਾਇ ਉਧਾਰਿਅਨੁ ਟਪਿ ਨਿਕਥਾ ਉਪਰ ਵਾੜਾ||
ਗੁਰਮੁਖਿ ਲੰਘੇ ਪਾਪ ਪਹਾੜਾ ||੧੯||