ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

ਹੇ ਫਰੀਦ!

Posted by Vista 
ਹੇ ਫਰੀਦ!
July 01, 2013 10:42AM
ਫਰੀਦਾ ਕਾਲੀਂ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ||
ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ||੧੨||


1.ਹੇ ਫਰੀਦ! ਕਾਲੇ ਕੇਸਾਂ ਦੇ ਹੁੰਦਿਆਂ ਜਿਨ੍ਹਾਂ ਨੇ ਪਤੀ-ਪ੍ਰਭੂ ਨਾਲ ਪਿਆਰ ਨਹੀਂ ਕੀਤਾ, ਉਨ੍ਹਾਂ ਵਿਚੋਂ ਕੋਈ ਵਿਰਲਾ ਹੀ ਧਉਲੇ ਆਇਆਂ (ਭਾਵ, ਬਿਰਧ ਉਮਰੇ) ਰੱਬ ਨੂੰ ਯਾਦ ਕਰ ਸਕਦਾ ਹੈ

2.ਤੂੰ ਸਾਂਈਂ ਪ੍ਰਭੂ ਨਾਲ ਪਿਆਰ ਕਰ, (ਇਹ) ਪਿਆਰ (ਨਿੱਤ) ਨਵਾਂ ਰਹੇਗਾ (ਦੁਨੀਆ ਦੀ ‘ਪੋਟਲੀ’ ਵਾਲਾ ਪਿਆਰ ਤਾਂ ਸਰੀਰ-‘ਸਾਖ’ ਪੱਕਣ ਤੇ ਟੁੱਟ ਜਾਇਗਾ)


Vaheguru
Reply Quote TweetFacebook
Sorry, only registered users may post in this forum.

Click here to login