Need Help - married to a Hindu July 26, 2014 05:03PM |
Re: Need Help - married to a Hindu July 26, 2014 07:12PM |
Re: Need Help - married to a Hindu July 26, 2014 10:30PM |
Re: Need Help - married to a Hindu July 26, 2014 10:35PM |
Re: Need Help - married to a Hindu July 27, 2014 12:50PM |
Re: Need Help - married to a Hindu July 29, 2014 01:44PM |
Re: Need Help - married to a Hindu July 29, 2014 05:30PM |
Re: Need Help - married to a Hindu July 29, 2014 07:01PM |
Quote
Love has no religion.. When god choose someone for you, he does not see his religion...
Re: Need Help - married to a Hindu July 29, 2014 07:35PM |
Quote
Thank u Everyone , it gives me some hope. But still iam confused of one thing..People says marriages are made n heaven
Is my wedding arranged by waheguruji ...was it written in my destiny to get married to a hindu ???? Not sure but this question always disturbs me a lot !!!! I would like to know this answer to get some relief from my guilt feeling.
Re: Need Help - married to a Hindu July 29, 2014 08:16PM |
Re: Need Help - married to a Hindu July 29, 2014 11:27PM |
Quote
ਗਉੜੀ ਮਹਲਾ ੫ ॥
ਕਾ ਕੀ ਮਾਈ ਕਾ ਕੋ ਬਾਪ ॥
ਕਾ ਕੀ = ਕਿਸ ਦੀ? ਕਾ ਕੋ = ਕਿਸ ਦਾ?
(ਅਸਲ ਵਿਚ ਸਦਾ ਲਈ) ਨਾਹ ਕੋਈ ਕਿਸੇ ਦੀ ਮਾਂ ਹੈ, ਨਾਹ ਕੋਈ ਕਿਸੇ ਦਾ ਪਿਉ ਹੈ।
ਨਾਮ ਧਾਰੀਕ ਝੂਠੇ ਸਭਿ ਸਾਕ ॥੧॥
ਨਾਮ ਧਾਰੀਕ = ਨਾਮ-ਮਾਤ੍ਰ ਹੀ, ਸਿਰਫ਼ ਕਹਿਣ-ਮਾਤ੍ਰ ਹੀ। ਸਭਿ = ਸਾਰੇ ॥੧॥
(ਮਾਂ, ਪਿਉ, ਪੁਤ੍ਰ, ਇਸਤ੍ਰੀ ਆਦਿਕ ਇਹ) ਸਾਰੇ ਸਾਕ ਸਦਾ ਕਾਇਮ ਰਹਿਣ ਵਾਲੇ ਨਹੀਂ ਹਨ, ਕਹਿਣ-ਮਾਤ੍ਰ ਹੀ ਹਨ ॥੧॥
ਕਾਹੇ ਕਉ ਮੂਰਖ ਭਖਲਾਇਆ ॥
ਕਾਹੇ ਕਉ = ਕਿਉਂ? ਮੂਰਖ = ਹੇ ਮੂਰਖ! ਭਖਲਾਇਆ = ਬਰੜਾਉਂਦਾ ਹੈਂ, ਸੁਪਨਿਆਂ ਦੇ ਅਸਰ ਹੇਠ ਬੋਲ ਰਿਹਾ ਹੈਂ।
ਹੇ ਮੂਰਖ! ਤੂੰ ਕਿਉਂ (ਵਿਲਕ ਰਿਹਾ ਹੈਂ, ਜਿਵੇਂ) ਸੁਪਨੇ ਦੇ ਅਸਰ ਹੇਠ ਬੋਲ ਰਿਹਾ ਹੈਂ?
ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥
ਮਿਲਿ = ਮਿਲ ਕੇ। ਸੰਜੋਗਿ = ਪਿਛਲੇ ਕੀਤੇ ਕਰਮਾਂ ਦੇ ਸੰਜੋਗ ਅਨੁਸਾਰ। ਹੁਕਮਿ = (ਪ੍ਰਭੂ ਦੇ) ਹੁਕਮ ਨਾਲ ॥੧॥
(ਤੈਨੂੰ ਇਹ ਸੂਝ ਨਹੀਂ ਕਿ) ਤੂੰ ਪਰਮਾਤਮਾ ਦੇ ਹੁਕਮ ਵਿਚ (ਪਿਛਲੇ) ਸੰਜੋਗ ਅਨੁਸਾਰ (ਇਹਨਾਂ ਮਾਂ ਪਿਉ ਆਦਿਕ ਸੰਬੰਧੀਆਂ ਨਾਲ) ਮਿਲ ਕੇ (ਜਗਤ ਵਿਚ) ਆਇਆ ਹੈਂ (ਜਿਤਨਾ ਚਿਰ ਇਹ ਸੰਜੋਗ ਕਾਇਮ ਹੈ ਉਤਨਾ ਚਿਰ ਹੀ ਇਹਨਾਂ ਸੰਬੰਧੀਆਂ ਨਾਲ ਮੇਲ ਰਹਿ ਸਕਦਾ ਹੈ) ॥੧॥ ਰਹਾਉ॥
ਏਕਾ ਮਾਟੀ ਏਕਾ ਜੋਤਿ ॥
ਏਕਾ = (ਸਭ ਜੀਵਾਂ ਦੀ) ਇਕੋ ਹੀ {ਲਫ਼ਜ਼ 'ਏਕਾ' ਇਸਤ੍ਰੀ ਲਿੰਗ ਹੈ, ਲਫ਼ਜ਼ 'ਏਕੋ' ਪੁਲਿੰਗ}।
ਸਭ ਜੀਵਾਂ ਦੀ ਇਕੋ ਹੀ ਮਿੱਟੀ ਹੈ, ਸਭ ਵਿਚ (ਕਰਤਾਰ ਦੀ) ਇਕੋ ਹੀ ਜੋਤਿ ਮੌਜੂਦ ਹੈ,
ਏਕੋ ਪਵਨੁ ਕਹਾ ਕਉਨੁ ਰੋਤਿ ॥੨॥
ਕਹਾ = ਕਿਥੇ? ਕਿਉਂ? ਰੋਤਿ = ਰੋਵੇ ॥੨॥
ਸਭ ਵਿਚ ਇਕੋ ਹੀ ਪ੍ਰਾਣ ਹਨ (ਜਿਤਨਾ ਚਿਰ ਸੰਜੋਗ ਕਾਇਮ ਹੈ ਉਤਨਾ ਚਿਰ ਇਹ ਤੱਤ ਇਕੱਠੇ ਹਨ। ਸੰਜੋਗ ਮੁੱਕ ਜਾਣ ਤੇ ਤੱਤ ਵੱਖ ਵੱਖ ਹੋ ਜਾਂਦੇ ਹਨ। ਕਿਸੇ ਨੂੰ ਕਿਸੇ ਵਾਸਤੇ) ਰੋਣ ਦੀ ਲੋੜ ਨਹੀਂ ਪੈਂਦੀ (ਰੋਣ ਦਾ ਲਾਭ ਨਹੀਂ ਹੁੰਦਾ) ॥੨॥
ਮੇਰਾ ਮੇਰਾ ਕਰਿ ਬਿਲਲਾਹੀ ॥
ਕਰਿ = ਕਰ ਕੇ, ਆਖ ਕੇ। ਬਿਲਲਾਹੀ = (ਲੋਕ) ਵਿਲਕਦੇ ਹਨ।
(ਕਿਸੇ ਸੰਬੰਧੀ ਦੇ ਵਿਛੋੜੇ ਤੇ ਲੋਕ) 'ਮੇਰਾ, ਮੇਰਾ' ਆਖ ਕੇ ਵਿਲਕਦੇ ਹਨ,
ਮਰਣਹਾਰੁ ਇਹੁ ਜੀਅਰਾ ਨਾਹੀ ॥੩॥
ਜੀਅਰਾ = ਜਿੰਦ ॥੩॥
(ਪਰ ਇਹ ਨਹੀਂ ਸਮਝਦੇ ਕਿ ਸਦਾ ਲਈ ਕੋਈ ਕਿਸੇ ਦਾ 'ਮੇਰਾ' ਨਹੀਂ ਤੇ) ਇਹ ਜੀਵਾਤਮਾ ਮਰਨ ਵਾਲਾ ਨਹੀਂ ਹੈ ॥੩॥
ਕਹੁ ਨਾਨਕ ਗੁਰਿ ਖੋਲੇ ਕਪਾਟ ॥
ਗੁਰਿ = ਗੁਰੂ ਨੇ। ਕਪਾਟ = ਕਵਾੜ, ਭਰਮ ਦੇ ਪਰਦੇ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ (ਮਾਇਆ ਦੇ ਮੋਹ ਨਾਲ ਜਕੜੇ ਹੋਏ) ਕਵਾੜ ਗੁਰੂ ਨੇ ਖੋਲ੍ਹ ਦਿੱਤੇ,
ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥
ਭ੍ਰਮ = ਭਟਕਣਾ। ਥਾਟ = ਪਸਾਰੇ, ਬਣਾਵਟਾਂ ॥੪॥
ਉਹ ਮੋਹ ਦੇ ਬੰਧਨਾਂ ਤੋਂ ਸੁਤੰਤਰ ਹੋ ਗਏ, ਉਹਨਾਂ ਦੇ ਮੋਹ ਦੀ ਭਟਕਣਾ ਵਾਲੇ ਸਾਰੇ ਪਸਾਰੇ ਮੁੱਕ ਗਏ ॥੪॥੪੩॥੧੧੨॥
Re: Need Help - married to a Hindu July 30, 2014 03:20PM |
Re: Need Help - married to a Hindu August 07, 2014 02:39PM |
Re: Need Help - married to a Hindu August 07, 2014 02:42PM |
Re: Need Help - married to a Hindu August 09, 2014 02:28AM |
Re: Need Help - married to a Hindu August 13, 2014 10:48AM |
Re: Need Help - married to a Hindu August 14, 2014 06:39AM |
Quote
I think this short movie below relates to your position:
[www.youtube.com]
You can find it on youtube, its called Blind Journey-a short movie.
You can also share it with others to prevent what happened to u
Re: Need Help - married to a Hindu August 15, 2014 02:10AM |
Re: Need Help - married to a Hindu August 21, 2014 08:30AM |