ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

Shabad Veechar - Sree Guroo Gobind Singh Sahib jee

Posted by Vista 
Vahiguroo jee kaa Khalsa
Vahiguroo jee kee Fateh

Please can Sangat jee share Veechar on the two Shabads below.


ਸਵੈਯਾ ||
ਛਤ੍ਰੀ ਕੌ ਪੂਤ ਹੌ ਬਾਮਨ ਕੋ ਨਹਿ ਕੈ ਤਪੁ ਆਵਤ ਹੌ ਜੁ ਕਰੋ ||
ਅਰੁ ਅਉਰ ਜੰਜਾਰ ਜਿਤੋ ਗ੍ਰਹ ਕੋ ਤੁਹਿ ਤਿਆਗ ਕਹਾ ਚਿਤ ਤਾ ਮੈ ਧਰੋ ||
ਅਬ ਰੀਝ ਕੈ ਦੇਹੁ ਵਹੈ ਹਮ ਕਉ ਜੋਉ ਹਉ ਬਿਨਤੀ ਕਰ ਜੋਰ ਕਰੋ ||
ਜਬ ਆਉ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋ ||੨੪੮੯||੫੧੩||




ਧੰਨ ਜੀਓ ਤਿਹ ਕੋ ਜਗ ਮੈ ਮੁਖ ਤੇ ਹਰਿ ਚਿਤ ਮੈ ਜੁਧ ਬਿਚਾਰੈ ||
ਦੇਹ ਅਨ੍ਨਿਤ ਨ ਨ੍ਨਿਤ ਰਹੈ ਜਸੁ ਨਾਵ ਚੜੈ ਭਵ ਸਾਗਰ ਤਾਰੈ ||
ਧੀਰਜ ਧਾਮ ਬਨਾਇ ਇਹੈ ਤਨ ਬੁਧਿ ਸੁ ਦੀਪਕ ਜਿਉ ੳਜੀਆਰੈ ||
ਗਿਆਨਹਿ ਕੀ ਬਢਨੀ ਮਨਹੁ ਹਾਥ ਲੈ ਕਾਤਰਤਾ ਕੁਤਵਾਰ ਬੁਹਾਰੈ ||੨੪੯੨||੫੧੪||
Reply Quote TweetFacebook
Sorry, only registered users may post in this forum.

Click here to login