ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

Tarna Dal Rehras

Posted by Sukhdeep Singh 
Tarna Dal Rehras
June 30, 2010 12:58PM
For anybody interested here is the Rehras version Singhs from Tarna Dal recite. There is nothing wrong with the version approved by Sri Akal Takht, but I thought I would post this for those interested in lengthening their evening prayers. This version is very beautiful which explains much of our history.


ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥
ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥

ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥
ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥
ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

ੴ ਸਤਿਗੁਰ ਪ੍ਰਸਾਦਿ
ਸਲੋਕੁ ਮਃ ੧ ॥

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥
ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥੪॥੨॥

ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ ਕਮਜਾਤਿ ॥
ਨਾਨਕ ਨਾਵੈ ਬਾਝੁ ਸਨਾਤਿ ॥੪॥੩॥

ਰਾਗੁ ਗੂਜਰੀ ਮਹਲਾ ੪ ॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
ਰਾਗੁ ਆਸਾ ਮਹਲਾ ੪ ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

ਆਸਾ ਮਹਲਾ ੪ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

ੴ ਵਾਹਿਗੁਰੂ ਜੀ ਕੀ ਫਤਹਿ ॥ ਪਾਤਿਸਾਹੀ ੧੦

ਦੋਹਰਾ ॥
ਮਹਾ ਕਾਲ ਕੀ ਜੇ ਸਰਨਿ ਪਰੇ ਸੁ ਲਏ ਬਚਾਇ ॥ ਔਰ ਨ ਉਪਜਾ ਦੂਸਰ ਜਗ ਭਛਿਯੋ ਸਭੈ ਬਨਾਇ ॥੩੬੬॥
ਜੋ ਪੂਜਾ ਅਸਿਕੇਤੁ ਕੀ ਨਿਤ ਪ੍ਰਤਿ ਕਰੈ ਬਨਾਇ ॥ ਤਿਨ ਪਰ ਅਪਨੋ ਹਾਥ ਦੈ ਅਸਿਧੁਜ ਲੇਤ ਬਚਾਇ ॥੩੬੭॥

ਚੌਪਈ ॥

ਦੁਸਟ ਦੈਤ ਕਛੁ ਬਾਤ ਨ ਜਾਨੀ ॥ ਮਹਾ ਕਾਲ ਤਨ ਪੁਨਿ ਰਿਸਿ ਠਾਨੀ ॥ ਬਲ ਅਪਬਲ ਅਪਨੋ ਨ ਬਿਚਾਰਾ ॥ ਗਰਬ ਠਾਨਿ ਜਿਯ ਬਹੁਰਿ ਹੰਕਾਰਾ ॥੩੬੮॥
ਰੇ ਰੇ ਕਾਲ ਫੂਲਿ ਜਿਨਿ ਜਾਹੂ ॥ ਬਹੁਰਿ ਆਨਿ ਸੰਗ੍ਰਾਮ ਮਚਾਹੂ ॥ ਏਕ ਨਿਦਾਨ ਕਰੋ ਰਨ ਮਾਹੀ ॥ ਕੈ ਅਸਿਧੁਜਿ ਕੈ ਦਾਨਵ ਨਾਹੀ ॥੩੬੯॥
ਏਕ ਪਾਵ ਤਜਿ ਜੁਧ ਨ ਭਾਜਾ ॥ ਮਹਾਰਾਜ ਦੈਤਨ ਕਾ ਰਾਜਾ ॥ ਆਂਤੌ ਗੀਧ ਗਗਨ ਲੈ ਗਏ ॥ ਬਾਹਤ ਬਿਸਿਖ ਤਊ ਹਠ ਭਏ ॥੩੭੦॥
ਅਸੁਰ ਅਮਿਤ ਰਨ ਬਾਨ ਚਲਾਏ ॥ ਨਿਰਖਿ ਖੜਗ ਧੁਜ ਕਾਟਿ ਗਿਰਾਏ ॥ ਬੀਸ ਸਹਸ੍ਰ ਅਸੁਰ ਪਰ ਬਾਨਾ ॥ ਸ੍ਰੀ ਅਸਿਧੁਜ ਛਾਡੇ ਬਿਧਿ ਨਾਨਾ ॥੩੭੧॥
ਮਹਾ ਕਾਲ ਪੁਨਿ ਜਿਯ ਮੈ ਕੋਪਾ ॥ ਧਨੁਖ ਟੰਕੋਰ ਬਹੁਰਿ ਰਨ ਰੋਪਾ ॥ ਏਕ ਬਾਨ ਤੇ ਧੁਜਹਿ ਗਿਰਾਯੋ ॥ ਦੁਤਿਯ ਸਤ੍ਰੁ ਕੋ ਸੀਸ ਉਡਾਯੋ ॥੩੭੨॥
ਦੁਹੂੰ ਬਿਸਿਖ ਕਰਿ ਦ੍ਵੈ ਰਥ ਚਕ੍ਰ ॥ ਕਾਟਿ ਦਏ ਛਿਨ ਇਕ ਮੈ ਬਕ੍ਰ ॥ ਚਾਰਹਿ ਬਾਨ ਚਾਰ ਹੂੰ ਬਾਜਾ ॥ ਮਾਰ ਦਏ ਸਭ ਜਗ ਕੇ ਰਾਜਾ ॥੩੭੩॥
ਬਹੁਰਿ ਅਸੁਰ ਕਾ ਕਾਟਸਿ ਮਾਥਾ ॥ ਸ੍ਰੀ ਅਸਿਕੇਤਿ ਜਗਤ ਕੇ ਨਾਥਾ ॥ ਦੁਤਿਯ ਬਾਨ ਸੌ ਦੋਊ ਅਰਿ ਕਰ ॥ ਕਾਟਿ ਦਯੋ ਅਸਿ ਧੁਜ ਨਰ ਨਾਹਰ ॥੩੭੪॥
ਪੁਨਿ ਰਾਛਸ ਕਾ ਕਾਟਾ ਸੀਸਾ ॥ ਸ੍ਰੀ ਅਸਿਕੇਤੁ ਜਗਤ ਕੇ ਈਸਾ ॥ ਪੁਹਪਨ ਬ੍ਰਿਸਟਿ ਗਗਨ ਤੇ ਭਈ ॥ ਸਭਹਿਨ ਆਨਿ ਬਧਾਈ ਦਈ ॥੩੭੫॥
ਧੰਨ੍ਯ ਧੰਨ੍ਯ ਲੋਗਨ ਕੇ ਰਾਜਾ ॥ ਦੁਸਟਨ ਦਾਹ ਗਰੀਬ ਨਿਵਾਜਾ ॥ ਅਖਲ ਭਵਨ ਕੇ ਸਿਰਜਨਹਾਰੇ ॥ ਦਾਸ ਜਾਨਿ ਮੁਹਿ ਲੇਹੁ ਉਬਾਰੇ ॥੩੭੬॥


ਕਬਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥
ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥
ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥
ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥
ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥
ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨ ਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥
ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥
ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥
ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥
ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥
ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥
ਜੇਤੇ ਬਦਨ ਸ੍ਰਿਸ਼ਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥
ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥
ਤਾਕਾ ਮੂੜ੍ਹ ਉਚਾਰਤ ਭੇਦਾ ॥ ਜਾਕੋ ਭੇਵ ਨ ਪਾਵਤ ਬੇਦਾ ॥੩੯੧॥
ਤਾਕੌ ਕਰਿ ਪਾਹਨ ਅਨੁਮਾਨਤ ॥ ਮਹਾਂ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਂਦੇਵ ਕੌ ਕਹਤ ਸਦਾ ਸ਼ਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥
ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥
ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀਂ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥
ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਯੋ ਸ਼ੰਕਰ ਇਕੈਠਾ ॥
ਸਗਰੀ ਸ੍ਰਿਸ਼ਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥
ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖਯ ਉਬਾਰਿ ਅਸਿੱਖਯ ਸੱਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥
ਜੇ ਅਸਿਧੁਜ ਤਵ ਸ਼ਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥
ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸ਼ਟ ਅਰਿਸ਼ਟ ਟਰੇ ਤਤਕਾਲਾ ॥੩੯੮॥
ਕ੍ਰਿਪਾ ਦ੍ਰਿਸ਼ਾਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮਹਿ ਹਰਿਹੋ ॥
ਰਿੱਧਿ ਸਿੱਧਿ ਘਰ ਮੋਂ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥
ਏਕ ਬਾਰ ਜਿਨ ਤੁਮੈਂ ਸੰਭਾਰਾ ॥ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥
ਖੜਗ ਕੇਤ ਮੈਂ ਸ਼ਰਨਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥ ਦੁਸ਼ਟ ਦੋਖ ਤੇ ਲੇਹੁ ਬਚਾਈ ॥
ਕ੍ਰਿਪਾ ਕਰੀ ਹਮ ਪਰ ਜਗਮਾਤਾ ॥ ਗ੍ਰੰਥ ਕਰਾ ਪੂਰਨ ਸੁਭ ਰਾਤਾ ॥
ਕਿਲਬਿਖ ਸਕਲ ਦੇਹ ਕੋ ਹਰਤਾ ॥ ਦੁਸ਼ਟ ਦੋਖਿਯਨ ਕੋ ਛੈ ਕਰਤਾ ॥
ਸ੍ਰੀ ਅਸਿਧੁਜ ਜਬ ਭਏ ਦਯਾਲਾ ॥ ਪੂਰਨ ਕਰਾ ਗ੍ਰੰਥ ਤਤਕਾਲਾ ॥
ਮਨ ਬਾਂਛਤ ਫਲ ਪਾਵੈ ਸੋਈ ॥ ਦੂਖ ਨ ਤਿਸੈ ਬਿਆਪਤ ਕੋਈ ॥

ਅੜਿੱਲ ॥
ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥ ਸੁਨੈ ਮੂੜ੍ਹ ਚਿਤ ਲਾਇ ਚਤੁਰਤਾ ਆਵਈ ॥
ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥ ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੈ ॥

ਚੌਪਈ ॥
ਸੰਬਤ ਸੱਤ੍ਰਹ ਸਹਸ ਭਣਿੱਜੈ ॥ ਅਰਧ ਸਹਸ ਫੁਨਿ ਤੀਨਿ ਕਹਿੱਜੈ ॥
ਭਾਦ੍ਰਵ ਸੁਦੀ ਅਸ਼ਟਮੀ ਰਵਿ ਵਾਰਾ ॥ ਤੀਰ ਸਤੁੱਦ੍ਰਵ ਗ੍ਰੰਥ ਸੁਧਾਰਾ ॥੪੦੫॥

ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਾਰ ਸੌ ਪਾਂਚ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥ਅਫਜੂੰ॥

ਦੋਹਰਾ ॥
ਦਾਸ ਜਾਨ ਕਰਿ ਦਾਸ ਪਰਿ ਕੀਜੈ ਕ੍ਰਿਪਾ ਅਪਾਰ ॥ ਹਾਥ ਦੈ ਰਾਖ ਦੈ ਰਾਖ ਮੁਹਿ ਮਨ ਕ੍ਰਮ ਬਚਨ ਬਿਚਾਰ ॥੪੩੩॥

ਚੌਪਈ ॥

ਮੈ ਨ ਗਨੇਸ਼ਹਿ ਪ੍ਰਿਥਮ ਮਨਾਊਂ ॥ ਕਿਸ਼ਨ ਬਿਸ਼ਨ ਕਬਹੂੰ ਨਹ ਧਿਆਊਂ ॥ਕਾਨ ਸੁਨੇ ਪਹਿਚਾਨ ਨ ਤਿਨ ਸੋਂ ॥ ਲਿਵ ਲਾਗੀ ਮੋਰੀ ਪਗ ਇਨ ਸੋਂ ॥੪੩੪॥
ਮਹਾਕਾਲ ਰਖਵਾਰ ਹਮਾਰੋ ॥ ਮਹਾ ਲੋਹ ਮੈਂ ਕਿੰਕਰ ਥਾਰੋ ॥ ਅਪਨਾ ਜਾਨ ਕਰੋ ਰਖਵਾਰ ॥ ਬਾਹਿ ਗਹੇ ਕੀ ਲਾਜ ਬਿਚਾਰ ॥੪੩੫॥
ਅਪਨਾ ਜਾਨ ਮੁਝੇ ਪ੍ਰਤਿਪਰੀਐ ॥ ਚੁਨ ਚੁਨ ਸ਼ੱਤੁ ਹਮਾਰੇ ਮਰੀਐ ॥ ਦੇਗ ਤੇਗ ਜਗ ਮੈ ਦੋਊ ਚਲੈ ॥ ਰਾਖ ਆਪ ਮੁਹਿ ਅਉਰੁ ਨ ਦਲੈ ॥੪੩੬॥
ਤੁਮ ਮਮ ਕਰਹੁ ਸਦਾ ਪ੍ਰਤਿਪਾਰਾ ॥ ਤੁਮ ਸਾਹਿਬ ਮੈ ਦਾਸ ਤਿਹਾਰਾ ॥ ਜਾਨ ਆਪਨਾ ਮੁਝੈ ਨਿਵਾਜ ॥ ਆਪ ਕਰੋ ਹਮਰੇ ਸਭ ਕਾਜ ॥੪੩੭॥
ਤੁਮ ਹੋ ਸਭ ਰਾਜਨ ਕੇ ਰਾਜਾ ॥ ਆਪੇ ਆਪੁ ਗਰੀਬ ਨਿਵਾਜਾ ॥ ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥ ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥
ਅਪਨਾ ਜਾਨ ਕਰੋ ਪ੍ਰਤਿਪਾਰਾ ॥ ਤੁਮ ਸਾਹਿਬੁ ਮੈ ਕਿੰਕਰ ਥਾਰਾ ॥ ਦਾਸ ਜਾਨ ਦੈ ਹਾਥ ਉਬਾਰੋ ॥ ਹਮਰੇ ਸਭ ਬੈਰੀਅਨ ਸੰਘਾਰੋ ॥੪੩੯॥
ਪ੍ਰਥਮ ਧਰੋ ਭਗਵਤ ਕੋ ਧਯਾਨਾ ॥ ਬਹੁਰ ਕਰੋ ਕਬਿਤਾ ਬਿਧਿ ਨਾਨਾ ॥ ਕਿਸ਼ਨ ਜਥਾ ਮਤ ਚਰਿਤ੍ਰ ਉਚਾਰੋ ॥ ਚੂਕ ਹੋਇ ਕਬਿ ਲੇਹੁ ਸੁਧਾਰੋ ॥੪੪੦॥

ਕਬਯੋ ਬਾਚ
ਦੋਹਰਾ ॥
ਜੋ ਨਿਜ ਪ੍ਰਭ ਮੋ ਸੋ ਕਹਾ ਸੋ ਕਹਿਹੋਂ ਜਗ ਮਾਹਿ ॥
ਜੋ ਤਿਹ ਪ੍ਰਭ ਕੋ ਧਿਆਇ ਹੈ ਅੰਤਿ ਸੁਰਗ ਕੋ ਜਾਹਿ ॥੫੯॥

ਹਰਿ ਹਰਿ ਜਨ ਦੁਇ ਏਕ ਹੈ ਬਿਬ ਬਿਚਾਰ ਕਛੁ ਨਾਹਿ ॥
ਜਲ ਤੇ ਉਪਜਿ ਤਰੰਗ ਜਿਉ ਜਲ ਹੀ ਬਿਖੈ ਸਮਾਹਿ ॥੬੦॥

ਭੇਖ ਦਿਖਾਇ ਜਗਤ ਕੋ ਲੋਗਨ ਕੋ ਬਸਿ ਕੀਨ ॥
ਅੰਤ ਕਾਲਿ ਕਾਤੀ ਕਟਿਓ ਬਾਸੁ ਨਰਕ ਮੋ ਲੀਨ ॥੫੬॥

ਦੋਹਰਾ ॥

ਤਿਨ ਬੇਦੀਅਨ ਕੀ ਕੁਲ ਬਿਖੈ ਪ੍ਰਗਟੇ ਨਾਨਕ ਰਾਇ ॥
ਸਭ ਸਿੱਖਨ ਕੋ ਸੁਖ ਦਏ ਜਹ ਤਹ ਭਏ ਸਹਾਇ ॥੪॥

ਚੌਪਈ ॥
ਤਿਨ ਇਹ ਕਲ ਮੋ ਧਰਮੁ ਚਲਾਯੋ ॥ ਸਭ ਸਾਧਨ ਕੋ ਰਾਹੁ ਬਤਾਯੋ ॥
ਜੋ ਤਾਂ ਕੇ ਮਾਰਗ ਮਹਿ ਆਏ ॥ ਤੇ ਕਬਹੂੰ ਨਹਿ ਪਾਪ ਸੰਤਾਏ ॥੫॥
ਜੇ ਜੇ ਪੰਥ ਤਵਨ ਕੇ ਪਰੇ ॥ ਪਾਪ ਤਾਪ ਤਿਨ ਕੇ ਪ੍ਰਭ ਹਰੇ ॥
ਦੂਖ ਭੂਖ ਕਬਹੂੰ ਨ ਸੰਤਾਏ ॥ ਜਾਲ ਕਾਲ ਕੇ ਬੀਚ ਨ ਆਏ ॥੬॥

ਦੋਹਰਾ ॥
ਠਾਢ ਭਯੋ ਮੈ ਜੋਰਿ ਕਰ ਬਚਨ ਕਹਾ ਸਿਰ ਨਿਆਇ ॥
ਪੰਥ ਚਲੈ ਤਬ ਜਗਤ ਮੈ ਜਬ ਤੁਮ ਕਰਹੁ ਸਹਾਇ ॥੩੦॥

ਸੁਨ ਭੂਪਤਿ ਯਾ ਜਗਤ ਮੈ ਦੁਖੀ ਰਹਤ ਹਰਿ ਸੰਤ ॥ ਅੰਤ ਲਹਤ ਹੈ ਮੁਕਤ ਫਲ ਪਾਵਤ ਹੈ ਭਗਵੰਤ ॥੨੪੫੫॥

ਸੋਰਠਾ ॥
ਰੁਦ੍ਰ ਭਗਤ ਜਗ ਮਾਹਿ ਸੁਖ ਕੇ ਦਿਵਸ ਸਦਾ ਭਰੈ ॥ ਮਰਿ ਫਿਰਿ ਆਵਹਿ ਜਾਹਿ ਫਲ ਕਛੁ ਲਹੈ ਨ ਮੁਕਤਿ ਕੋ ॥੨੪੫੬॥

ਦੋਹਰਾ ॥
ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰਿ ਕੀਯਾ ਪਯਾਨ ॥
ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ ॥੧੫॥
ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥
ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕਿ ॥੧੬॥

ਦੋਹਰਾ ॥
ਜਬ ਆਇਸੁ ਪ੍ਰਭ ਕੋ ਭਯੋ ਜਨਮੁ ਧਰਾ ਜਗ ਆਇ ॥
ਅਬ ਮੈ ਕਥਾ ਸੰਛੇਪਤੇ ਸਭਹੂੰ ਕਹਤ ਸੁਨਾਇ ॥੬੪॥
ਜੇ ਜੇ ਤੁਮਰੇ ਧਿਆਨ ਕੋ ਨਿਤ ਉਠਿ ਧਿਐਹੈ ਸੰਤ ॥
ਅੰਤ ਲਹੈਂਗੇ ਮੁਕਤਿ ਫਲੁ ਪਾਵਹਿਗੇ ਭਗਵੰਤ ॥੬॥੨੬੨॥

ਕਾਲ ਪੁਰਖ ਕੀ ਦੇਹਿ ਮੋ ਕੋਟਿਕ ਬਿਸਨ ਮਹੇਸ ॥
ਕੋਟਿ ਇੰਦ੍ਰ ਬ੍ਰਹਮਾ ਕਿਤੇ ਰਵਿ ਸਸਿ ਕ੍ਰੋਰ ਜਲੇਸ ॥੧॥

ਸਵੈਯਾ ॥
ਛਤ੍ਰੀ ਕੋ ਪੂਤ ਹੌ ਬਾਮਨ ਕੋ ਨਹਿ ਕੈ ਤਪੁ ਆਵਤ ਹੈ ਜੁ ਕਰੋ ॥ ਅਰੁ ਅਉਰ ਜੰਜਾਰ ਜਿਤੋ ਗ੍ਰਹਿ ਕੋ ਤੁਹਿ ਤਿਆਗ ਕਹਾ ਚਿਤ ਤਾ ਮੈ ਧਰੋ ॥
ਅਬ ਰੀਝ ਕੈ ਦੇਹੁ ਵਹੈ ਹਮ ਕਉ ਜੋਊ ਹਉ ਬਿਨਤੀ ਕਰ ਜੋਰ ਕਰੋ ॥ ਜਬ ਆਉ ਕੀ ਅਉਧ ਨਿਦਾਨ ਬਨੈ ਅਤਿਹੀ ਰਨ ਮੈ ਤਬ ਜੂਝ ਮਰੋ ॥੨੪੮੯॥

ਚਾਰਣੀ ॥ ਦੋਹਰਾ ॥
ਜਿਸ ਨੋ ਸਾਜਨ ਰਾਖਸੀ ਦੁਸਮਨ ਕਵਨ ਬਿਚਾਰ ॥
ਛ੍ਵੈ ਨ ਸਕੈ ਤਿਹ ਛਾਹਿ ਕੌ ਨਿਹਫਲ ਜਾਇ ਗਵਾਰ ॥੨੪॥
ਜੋ ਸਾਧੂ ਸਰਣੀ ਪਰੇ ਤਿਨ ਕੇ ਕਵਨ ਬਿਚਾਰ ॥
ਦੰਤ ਜੀਭ ਜਿਮ ਰਾਖਿ ਹੈ ਦੁਸਟ ਅਰਿਸਟ ਸੰਘਾਰ ॥੨੫॥

ਦਸਮ ਕਥਾ ਭਾਗਉਤ ਕੀ ਭਾਖਾ ਕਰੀ ਬਨਾਇ ॥ ਅਵਰ ਬਾਸਨਾ ਨਾਹਿ ਪ੍ਰਭ ਧਰਮ ਜੁੱਧ ਕੇ ਚਾਇ ॥੨੪੯੧॥

ਸਵੈਯਾ ॥
ਧੰਨ ਜੀਓ ਤਿਹ ਕੋ ਜਗ ਮੈ ਮੁਖ ਤੇ ਹਰਿ ਚਿੱਤ ਮੈ ਜੁਧੁ ਬਿਚਾਰੈ ॥ ਦੇਹ ਅਨਿੱਤ ਨ ਨਿੱਤ ਰਹੈ ਜਸੁ ਨਾਵ ਚੜੈ ਭਵਸਾਗਰ ਤਾਰੈ ॥
ਧੀਰਜ ਧਾਮ ਬਨਾਇ ਇਹੈ ਤਨ ਬੁੱਧਿ ਸੁ ਦੀਪਕ ਜਿਉ ਉਜੀਆਰੈ ॥ ਗਯਾਨਹਿ ਕੀ ਬਢਨੀ ਮਨਹੁ ਹਾਥ ਲੈ ਕਾਤਰਤਾ ਕੁਤਵਾਰ ਬੁਹਾਰੈ ॥੨੪੯੨॥

ਦੋਹਰਾ ॥
ਰਾਮ ਕਥਾ ਜੁਗ ਜੁਗਿ ਅਟਲ ਸਭ ਕੋਈ ਭਾਖਤ ਨੇਤਿ ॥ ਸੁਰਗਿ ਬਾਸੁ ਰਘੁਬਰ ਕਰਾ ਸਗਰੀ ਪੁਰੀ ਸਮੇਤ ॥੮੫੮॥

ਚੌਪਈ ॥
ਜੋ ਇਹ ਕਥਾ ਸੁਨੈ ਅਰੁ ਗਾਵੈ ॥ ਦੂਖ ਪਾਪ ਤਿਹ ਨਿਕਟਿ ਨ ਆਵੈ ॥ ਬਿਸਨੁ ਭਗਤਿ ਕੀ ਏ ਫਲੁ ਹੋਈ ॥ ਆਧਿ ਬਯਾਧਿ ਛ੍ਵੈ ਸਕੈ ਨ ਕੋਈ ॥੮੫੯॥
ਸੰਮਤ ਸੱਤ੍ਰਹ ਸਹਸ ਪਚਾਵਨ ॥ ਹਾੜ ਵਦੀ ਪ੍ਰਿਥਮਿ ਸੁਖ ਦਾਵਨ ॥ ਤ੍ਵ ਪ੍ਰਸਾਦਿ ਕਰਿ ਗ੍ਰੰਥ ਸੁਧਾਰਾ ॥ ਭੂਲ ਪਰੀ ਲਹੁ ਲੇਹੁ ਸੁਧਾਰਾ ॥੮੬੦॥

ਦੋਹਰਾ ॥
ਨੇਤ੍ਰ ਤੁੰਗ ਕੇ ਚਰਨ ਤਰਿ ਸਤਦ੍ਰੱਵ ਤੀਰ ਤਰੰਗ ॥ ਸ੍ਰੀ ਭਗਵਤ ਪੂਰਨ ਕੀਯੋ ਰਘੁਬਰ ਕਥਾ ਪ੍ਰਸੰਗ ॥੮੬੧॥
ਸਾਧ ਅਸਾਧ ਜਾਨੋ ਨਹੀ ਬਾਦ ਸੁਬਾਦ ਬਿਬਾਦਿ ॥ ਗ੍ਰੰਥ ਸਕਲ ਪੂਰਣ ਕੀਯੋ ਭਗਵਤਿ ਕ੍ਰਿਪਾ ਪ੍ਰਸਾਦਿ ॥੮੬੨॥

ਸ੍ਵੈਯਾ ॥

ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਿਯੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤਿ ਏਕ ਨ ਮਾਨਿਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਿਯੋ ॥ ਸ੍ਰੀ ਅਸਿਪਾਨਿ ਕ੍ਰਿਪਾ ਤੁਮਰੀ ਕਰਿ ਮੈ ਨ ਕਹਿਯੋ ਸਭ ਤੋਹਿ ਬਖਾਨਿਯੋ ॥੮੬੩॥

ਦੋਹਰਾ ॥
ਸਗਲ ਦੁਆਰ ਕੋ ਛਾਡਿ ਕੈ ਗਹਿਯੋ ਤੁਹਾਰੋ ਦੁਆਰ ॥ ਬਾਂਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥

ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥


ਮੁੰਦਾਵਣੀ ਮਹਲਾ ੫ ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

ਪਉੜੀ ॥
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥
ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥
ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥
ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥
ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

ਮਃ ੫ ॥

ਰਖੇ ਰਖਣਹਾਰਿ ਆਪਿ ਉਬਾਰਿਅਨੁ ॥
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
Reply Quote TweetFacebook
Re: Tarna Dal Rehras
June 30, 2010 01:27PM
i dont understand the logic why we should read about ramchander everyday in rahras a written below -

ਦੋਹਰਾ ॥
ਰਾਮ ਕਥਾ ਜੁਗ ਜੁਗਿ ਅਟਲ ਸਭ ਕੋਈ ਭਾਖਤ ਨੇਤਿ ॥ ਸੁਰਗਿ ਬਾਸੁ ਰਘੁਬਰ ਕਰਾ ਸਗਰੀ ਪੁਰੀ ਸਮੇਤ ॥੮੫੮॥

whats the point in remember the katha of ram everyday and that he resided in heaven along with his subjects?

also in the above rahras there are dates when certain granths were completed. whats the logic behind remembering these dates everyday?
Reply Quote TweetFacebook
Re: Tarna Dal Rehras
June 30, 2010 03:34PM
this is the same rehraas oof budha dal as well, very beautiful

oddslot
Reply Quote TweetFacebook
Re: Tarna Dal Rehras
June 30, 2010 03:46PM
Bhagauti Wrote:
-------------------------------------------------------
> i dont understand the logic why we should read
> about ramchander everyday in rahras a written
> below -
>
> ਦੋਹਰਾ ॥
> ਰਾਮ ਕਥਾ ਜੁਗ ਜੁਗਿ
> ਅਟਲ ਸਭ ਕੋਈ ਭਾਖਤ
> ਨੇਤਿ ॥ ਸੁਰਗਿ ਬਾਸੁ
> ਰਘੁਬਰ ਕਰਾ ਸਗਰੀ
> ਪੁਰੀ ਸਮੇਤ ॥੮੫੮॥
>
> whats the point in remember the katha of ram
> everyday and that he resided in heaven along with
> his subjects?
>
> also in the above rahras there are dates when
> certain granths were completed. whats the logic
> behind remembering these dates everyday?

what is the logic for those Gurmukhs that recite the following pangti in Asa Di Var everyday

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥

harnaksh,prahalaad, and Raam Chander existed thousands of years ago The point is to remember that throughout the ages Akal Purakh protects his devotees and there are many worlds beyond this world so there is no point being attached to this temporary world. Guru Sahib is saying listening to the different strories of ancient sages one realizes how they were saved and saved others. Do you mean to say we should not recite any stories of the past including ones is Sri Guru Granth Sahib Ji, Sri Dasam Granth, Bhai Gurdas Jis Vaars,etc ? That would be blasphemy.
Reply Quote TweetFacebook
Re: Tarna Dal Rehras
June 30, 2010 03:55PM
I did not post this version of Rehras for controversial reasons. If someone wants to recite extra bani where is the harm. I see no harm in reciting
ਰਾਮ ਕਥਾ ਜੁਗ ਜੁਗਿ ਅਟਲ ਸਭ ਕੋਈ ਭਾਖਤ ਨੇਤਿ ॥ ਸੁਰਗਿ ਬਾਸੁ ਰਘੁਬਰ ਕਰਾ ਸਗਰੀ ਪੁਰੀ ਸਮੇਤ ॥੮੫੮॥

At night time whenever I have a chance I like to read Bhai Gurdas Jis writings including when he talks about different Bhagats and the good works they did. One of my most favorite stories of the old times was Raja Janak whom saved a whole population out of one of the hells. What compassion what inspiration!
Reply Quote TweetFacebook
Re: Tarna Dal Rehras
June 30, 2010 04:00PM
[www.sikhitothemax.com]
Reply Quote TweetFacebook
Re: Tarna Dal Rehras
June 30, 2010 04:12PM
WJKKWJKF
daas had some questions about the following pangtis
"Dohra: Thaad bheyo mae jor kar" is it not supposed to be "Kab Bach Dohra"?
and is it not necessary to add 'Dohra' after every different Dohra that is written? for example: Kabio Bach Dohra: Jo nij prab mo so kaha.. and continues.. bhekh dikhaey jagat ko
Reply Quote TweetFacebook
Re: Tarna Dal Rehras
June 30, 2010 08:09PM
raam kathaa jugg jugg atal

isnt talking about ram chandar gurmukh pyario

guroo dasmesh pitaa says

that

The Discussion of the Lord Husband (Raam) is Parvaan throughout the ages!

forgive me if im wrong

Raam is used for akaal purakh parmeshwar

not raam chandar

shree akaal jee sahae
Reply Quote TweetFacebook
Re: Tarna Dal Rehras
June 30, 2010 09:28PM
Quote

raam kathaa jugg jugg atal
isnt talking about ram chandar gurmukh pyario
guroo dasmesh pitaa says
that
the Discussion of the Lord Husband (Raam) is Parvaan throughout the ages!
forgive me if im wrong
Raam is used for akaal purakh parmeshwar
not raam chandar
shree akaal jee sahae

Gupt Mastana jeeo, this particular pankiti is talking about Rama of Ayodhya and not Vaheguru. Please refer to Raamavatar from Dasam Granth for more details.

In any case, this Rehraas version is read by the Dals and many other Sikh jathebandia and there is no point in creating a controversy on this issue.

Kulbir Singh
Reply Quote TweetFacebook
Re: Tarna Dal Rehras
June 30, 2010 09:42PM
Gupt Mastaanaa Wrote:
-------------------------------------------------------
> raam kathaa jugg jugg atal
>
> isnt talking about ram chandar gurmukh pyario
>
> guroo dasmesh pitaa says
>
> that
>
> The Discussion of the Lord Husband (Raam) is
> Parvaan throughout the ages!
>
> forgive me if im wrong
>
> Raam is used for akaal purakh parmeshwar
>
> not raam chandar
>
> shree akaal jee sahae


Veer Ji I believe the pangti is referring to Ram Chander. Because Ram Chander saved all the residents of his city.
ਸੁਰਗਿ ਬਾਸੁ ਰਘੁਬਰ ਕਰਾ ਸਗਰੀ ਪੁਰੀ ਸਮੇਤ

The message of the pangti is those that do simran on AKal Purakh have the virtue of saving not only themselves but others as well. I see no harm in wanting to recite this lesson that Guru Sahib is teaching us.
Reply Quote TweetFacebook
Re: Tarna Dal Rehras
July 01, 2010 01:56AM
The tukk
ram katha jug jug atall... is a part of the translation. Gurmat does not believe the story of ramayan to be jugg jugg atall. In fact, in Sri Dasam Granth its mentioned

ਜਿਤੇ ਰਾਮ ਸੇ ਕ੍ਰਿਸਨ ਹੁਇ ਬਿਸਨ ਆਏ ॥ ਤਿਤਿਓ ਕਾਲ ਖਾਪਿਓ ਨ ਤੇ ਕਾਲ ਘਾਏ ॥੨੮॥

Ram could not escape mighty kaal and had to get pesh before Dharam Rai.

Lets take a similar example :
Below are the tukks from the ending of Chandi di vaar

ਦੁਰਗਾ ਪਾਠ ਬਣਾਇਆ ਸਭੇ ਪਉੜੀਆਂ ॥
दुरगा पाठ बणाइआ सभे पउड़ीआं ॥
All the Pauris (stanza) of this DURGA PATH (The text about the exploits of Durga) have been composed;

ਫੇਰਿ ਨ ਜੂਨੀ ਆਇਆ ਜਿਨਿ ਇਹ ਗਾਇਆ ॥੫੫॥
फेरि न जूनी आइआ जिनि इह गाइआ ॥५५॥
And that person who sings it, will not take birth again.55.

Nihangs translate it as who ever will sing Chandi di vaar will not take birth again and recite this before doing jhattka of goat.
In reality, these tukks are PART OF TRANSLATION. In hindu puranas, its mentioned that whoever will listen to durga paath will be saved from reincarnation.
Reply Quote TweetFacebook
Re: Tarna Dal Rehras
July 01, 2010 09:55AM
Giani Thakur Singh Ji's rehras sahib katha sheds light on the meanings of "Raam katha jug jug atal", according to the katha, the first occurence of Raam refers to Vaheguroo, while the second refers to Raam Chandar ji. I don't what to post up the wrong meaning from memory so I will post the link later (its on gurmatveechar)
Reply Quote TweetFacebook
Re: Tarna Dal Rehras
July 01, 2010 11:23AM
ਰਾਮ ਕਥਾ ਜੁਗ ਜੁਗਿ ਅਟਲ ਸਭ ਕੋਈ ਭਾਖਤ ਨੇਤਿ ॥ ਸੁਰਗਿ ਬਾਸੁ ਰਘੁਬਰ ਕਰਾ ਸਗਰੀ ਪੁਰੀ ਸਮੇਤ ॥੮੫੮॥

Veer Ji ਰਘੁਬਰ has always been referred to Ram Chander. There is not a single pangti in Sri Dasam Granth that ਰਘੁਬਰ has referred to anyone else. It is well known that Ram CHander when to a heaven and saved the residents of his city. He went to a heaven not Sach Khand. All these heavens are temporary and will eventually meet destruction.

The pangti you mentioned

ਜਿਤੇ ਰਾਮ ਸੇ ਕ੍ਰਿਸਨ ਹੁਇ ਬਿਸਨ ਆਏ ॥ ਤਿਤਿਓ ਕਾਲ ਖਾਪਿਓ ਨ ਤੇ ਕਾਲ ਘਾਏ ॥੨੮॥

mentions Ram, Krishna etc were all subject to death. Anybody who doesnt make it to Sach Khand is subject to death. I dont think we can say Surag and Sach Khand are the same thing. That being said their is no contradiction in the pangti

ਰਾਮ ਕਥਾ ਜੁਗ ਜੁਗਿ ਅਟਲ ਸਭ ਕੋਈ ਭਾਖਤ ਨੇਤਿ ॥ ਸੁਰਗਿ ਬਾਸੁ ਰਘੁਬਰ ਕਰਾ ਸਗਰੀ ਪੁਰੀ ਸਮੇਤ ॥੮੫੮॥
Reply Quote TweetFacebook
Re: Tarna Dal Rehras
July 01, 2010 12:22PM
Quote
Sukhdeep Singh
The pangti you mentioned

ਜਿਤੇ ਰਾਮ ਸੇ ਕ੍ਰਿਸਨ ਹੁਇ ਬਿਸਨ ਆਏ ॥ ਤਿਤਿਓ ਕਾਲ ਖਾਪਿਓ ਨ ਤੇ ਕਾਲ ਘਾਏ ॥੨੮॥

mentions Ram, Krishna etc were all subject to death. Anybody who doesnt make it to Sach Khand is subject to death. I dont think we can say Surag and Sach Khand are the same thing. That being said their is no contradiction in the pangti

Veer jee,
Kaal faas means the person has to face dharam rai . On the other hand, if a rehitvaan gursikh did good kamayee but could not reach sachkhand, he wont have to face dharam rai. Dharam rai will act as his servant and will give him full respect. May be this gursikh will be given another jeevan as a gursikh to reach sachkhand.
Reply Quote TweetFacebook
Re: Tarna Dal Rehras
July 01, 2010 12:23PM
harinder_singh Wrote:
-------------------------------------------------------

> Below are the tukks from the ending of Chandi di
> vaar
>
> ਦੁਰਗਾ ਪਾਠ ਬਣਾਇਆ
> ਸਭੇ ਪਉੜੀਆਂ ॥
> दुरगा पाठ बणाइआ
> सभे पउड़ीआं ॥
> All the Pauris (stanza) of this DURGA PATH (The
> text about the exploits of Durga) have been
> composed;
>
> ਫੇਰਿ ਨ ਜੂਨੀ ਆਇਆ
> ਜਿਨਿ ਇਹ ਗਾਇਆ ॥੫੫॥
> फेरि न जूनी आइआ
> जिनि इह गाइआ ॥५५॥
> And that person who sings it, will not take birth
> again.55.
>
> Nihangs translate it as who ever will sing Chandi
> di vaar will not take birth again and recite this
> before doing jhattka of goat.
> In reality, these tukks are PART OF TRANSLATION.
> In hindu puranas, its mentioned that whoever will
> listen to durga paath will be saved from
> reincarnation.

In the old days the Puratan Singhs as part of Ardas would recite this bani of Chandi Di Vaar before going into battle. They would pray for strength and this bani would motivate the SInghs to fight with vigor . Meaning they would recite this bani as a humble ardas to never flee or fear the battlefield. Even today when we do Ardas we recite part of CHandi Di Vaar. This comes from the ancient traditions. Guru Sahib says by reciting this bani with pure faith and facing the battle field fearlessly then they will go to Sach Khand for sure. In the pangti which you are questioning

ਦੁਰਗਾ ਪਾਠ ਬਣਾਇਆ ਸਭੇ ਪਉੜੀਆਂ ॥ ਫੇਰਿ ਨ ਜੂਨੀ ਆਇਆ ਜਿਨਿ ਇਹ ਗਾਇਆ ॥੫੫॥

Guru Sahib is saying those that face the battle field without any fear and never flea from the battlefield will go to Sach Khand.


There is no doubt that the recitation of Chandi Di Vaar is extremely important. Its part of our rehat

ਸ੍ਰੀ ਅਕਾਲ ਉਸਤਤਿ ਕਰੇ, ਚੰਡੀ ਕੰਠ ਸੁਧਾਰਿ । - Bhai Daya Singh JI

- REcite Sri Akal UStat, then recite Chandi Di Vaar through memory holding a Naked sword.

Why does Guru Sahib say recite Chandi Di Vaar through memory . Because it was part of the Ardas on the ancient times. While doing Ardas Singhs would hold their Sri Sahib and recite the bani through memory.
Reply Quote TweetFacebook
Re: Tarna Dal Rehras
July 02, 2010 11:06AM
This rehras Sahib is the same as Buddha Dal Rehras Sahib. It is probably the longest. I used to do this for a while, but now I do the Panthic one approved by the Akal Takht. I just don't see the point in reciting the dates the banis were written in, but that is my view. I respect those veers who read which ever rehras sahib. But one should not call their rehras sahib as "sampooran" and the others as incomplete. That is wrong. All Rehras Sahibs are sampooran in Guru Sahib's eyes.
Reply Quote TweetFacebook
Re: Tarna Dal Rehras
July 02, 2010 04:23PM
HJ Singh Wrote:
-------------------------------------------------------
> This rehras Sahib is the same as Buddha Dal Rehras
> Sahib. It is probably the longest. I used to do
> this for a while, but now I do the Panthic one
> approved by the Akal Takht. I just don't see the
> point in reciting the dates the banis were written
> in, but that is my view. I respect those veers who
> read which ever rehras sahib. But one should not
> call their rehras sahib as "sampooran" and the
> others as incomplete. That is wrong. All Rehras
> Sahibs are sampooran in Guru Sahib's eyes.


I agree no group should claim that they recite Sampuran reharas the groups who claim such things do out of Ego.
Sampuran Rehras is the rehras that has been approved by Sri Akal Takht.

I posted this version because many of the rehatnamas ( Bhai Desa Singh Ji,, Bhai Daya Singh Ji, Prem Sumarag) all mention to recite Banis from Sri Dasam Granth . Unfortunately due to Kala Afghna lobby many people are doubting these banis never mind reciting them.

Many of us living in the West do not have enough time to recite full Bachitar Natak, or full Sri Akal UStat everyday. So perhaps its not such a bad idea to include more pangtis from Sri Dasam Granth during ones evening prayer. Out of the REhras versions I have seen this is the one that has the most banis from Sri Dasam Granth; thus I posted this version. By reciting more banis from Sri Dasam Granth we are honoring the Sri Dasam Granth.
Reply Quote TweetFacebook
Sorry, only registered users may post in this forum.

Click here to login