Dilaavar Singh jio,
Waheguru ji ka khalsa, Waheguru ji ki fateh
You brought up a good question here that "why in some Shabads we can see two consecutive ones?"
The answer is that Shabad has Rahaao (ਰਹਾਉ) Pankiti and that is why has number
॥੧॥. See the shabad you presented:
ਸੂਹੀ ਮਹਲਾ ੫ ॥
ਦਰਸਨੁ ਦੇਖਿ ਜੀਵਾ ਗੁਰ ਤੇਰਾ ॥
ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥
ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥
ਚਰਣ ਕਮਲ ਵਸਹਿ ਮੇਰੈ ਚੀਤਾ ॥੩॥
ਨਾਨਕੁ ਏਕ ਕਰੈ ਅਰਦਾਸਿ ॥
ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥Now in above shabad and in whole Gurbani except so called raagmala the numbering system is so brillently placed (see in red) that any addition to Gurbani will be catched easily. Let's take more example from Rehraas:
ਸਲੋਕੁ ਮ: ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥
ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਉਿ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥Next shabad which has Rahaao (ਰਹਾਉ) :
ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥੪॥੨॥Next shabad which has Rahaao (ਰਹਾਉ):
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ ਕਮਜਾਤਿ ॥
ਨਾਨਕ ਨਾਵੈ ਬਾਝੁ ਸਨਾਤਿ ॥੪॥੩॥And there are countless examples like above. Yet, in contrast said raagmala lacked it so that is also why it is catched easily.Your question actually also raised a valid point here that the said raagmala has no Rahaao ( ਰਹਾਉ) yet one ॥੧॥ appears more than once actually until the end of it:
ਰਾਗ ਮਾਲਾ ॥
ਰਾਗ ਏਕ ਸੰਗਿ ਪੰਚ ਬਰੰਗਨ ॥
... ਮਧੁ ਮਾਧਵ ਗਾਵਹਿ
॥੧॥... ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ
॥੧॥... ਅਸਟ ਮਾਲਕਉਸਕ ਸੰਗਿ ਲਾਏ
॥੧॥... ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ
॥੧॥... ਪੁਨਿ ਆਈ ਦੀਪਕ ਕੀ ਬਾਰੀ
॥੧॥... ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ
॥੧॥... ਅਸਟ ਪੁਤ੍ਰ ਦੀਪਕ ਕੇ ਜਾਨਾ
॥੧॥... ਸਿਰੀਰਾਗ ਸਿਉ ਪਾਂਚਉ ਥਾਪੀ
॥੧॥... ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ
॥੧॥... ਮੇਘ ਰਾਗ ਸਿਉ ਪਾਂਚਉ ਚੀਨੀ
॥੧॥... ਮੇਘ ਰਾਗ ਪੁਤ੍ਰਨ ਕੇ ਨਾਮਾ
॥੧॥... ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ
॥੧॥੧॥Hope that helps understanding the beauty of numbering system.
With Regards,
Daas,
JASJIT SINGH