ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

Gurbani About Jealousy !!

Posted by gursewak 
Gurbani About Jealousy !!
August 06, 2010 12:32PM
1) ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥੩॥

2) ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥

3) ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥

4) ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥

5) ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥

Bhul Chuk Maaf !!
Reply Quote TweetFacebook
Re: Gurbani About Jealousy !!
August 06, 2010 02:39PM
har kar kirpa mann vas jeo...

Wish these panktees 'andhar ghar kar jaan'
Reply Quote TweetFacebook
Absolutely beautiful Gursewak jeeo. Thank for reminding us. May Guru Sahib reside Gurbani in our minds.

Kulbir Singh
Reply Quote TweetFacebook
Sorry, only registered users may post in this forum.

Click here to login