1) ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ
ਤਾਤਿ ਪਰਾਈ ॥੩॥
2) ਜਿਸੁ ਅੰਦਰਿ
ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥
3) ਅਹਿਨਿਸਿ ਨਿੰਦਾ
ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥
4)
ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥
5) ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥
ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥
Bhul Chuk Maaf !!