ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

why are there variations in spelling and what are their meanings?

Posted by JaspreetSingh 
ਵਾਹਿਗੁਰੂਜੀਕਾਖ਼ਾਲਸਾ॥ਵਾਹਿਗੁਰੂਜੀਕੀਫ਼ਤਿਹ॥

ਸਾਧ ਸੰਗਤ ਜੀ

I would like to know why in the following Shabad by Bhagat Pipaa Ji there are differences in spelling of the same word, although the pronounciation is the same, and what are the meanings of these variations in spelling?



ਪੀਪਾ ॥
ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ <------Why is "Kaaneyo" written in three separate ways?
ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥1॥
ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ <-------Why is the word written as "Kaanyeaa" here?
ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥Rahaao॥
ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥
ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥2॥3॥



Thank you ਜੀ



Bhul Chuk Maaf



ਵਾਹਿਗੁਰੂਜੀਕਾਖ਼ਾਲਸਾ॥ਵਾਹਿਗੁਰੂਜੀਕੀਫ਼ਤਿਹ॥
Reply Quote TweetFacebook
anybody lol?
Reply Quote TweetFacebook
This Daas has been wondering exactly this, while doing Paath of this Shabad of Bhagat Peepa jee. ਕਾਯਉ and ਕਾਇਅਉ are pronounced the same way and only Guru Sahib knows the real reason why they appear in different spellings. There is no Viyakaran rule that this Daas can think of.

Kulbir Singh
Reply Quote TweetFacebook
guru sahib's marjee smiling smiley

oddslot
Reply Quote TweetFacebook
wjkk wjkf!

pronunciation of ਕਾਯਉ and ਕਾਇਅਉ is different. ਯ is full letter itself and could be pronounced if you practice. You need to spend some time on Muharnee, it would answer all your questions.
Reply Quote TweetFacebook
Quote

guru sahib's marjee

haha yea
Reply Quote TweetFacebook
[www.srigranth.org]

ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥
Peepaa: Within the body, the Divine Lord is embodied. The body is the temple, the place of pilgrimage, and the pilgrim. Within the body are incense, lamps and offerings. Within the body are the flower offerings. ||1||

ਪੀਪਾ। ਦੇਹ ਅੰਦਰ ਪ੍ਰਭੂ ਹਾਜ਼ਰ ਹੈ। ਦੇਹ ਉਸ ਦਾ ਮੰਦਰ ਹੈ। ਦੇਹ ਦੇ ਅੰਦਰ ਯਾਤ੍ਰਾ ਅਸਥਾਨ ਹੈ ਜਿਸ ਦਾ ਮੈਂ ਯਾਤਰੂ ਹਾਂ। ਦੇਹ ਅੰਦਰ ਹੋਮ ਸਾਮਗਰੀ, ਦੀਵੇ ਤੇ ਪਵਿੱਤਰ ਭੋਜਨ ਹਨ। ਦੇਹ ਅੰਦਰ ਹੀ ਪੱਤਿਆਂ ਦੀ ਭੇਟਾ ਹੈ।

ਕਾਯਉ = ਕਾਯਾ ਹੀ, ਕਾਇਆਂ ਹੀ, ਸਰੀਰ। ਕਾਇਅਉ = ਕਾਇਆ ਹੀ। ਦੇਵਲ = {Skt. देव-आलय} ਦੇਵਾਲਾ, ਮੰਦਰ। ਜੰਗਮ = ਸ਼ਿਵ-ਉਪਾਸ਼ਕ ਰਮਤੇ ਜੋਗੀ, ਜਿਨ੍ਹਾਂ ਨੇ ਸਿਰ ਉਤੇ ਮੋਰਾਂ ਦੇ ਖੰਭ ਬੱਧੇ ਹੁੰਦੇ ਹਨ। ਜਾਤੀ = ਜਾਤ੍ਰੀ। ਨਈਬੇਦਾ = ਦੁੱਧ ਦੀ ਖੀਰ ਆਦਿਕ ਸੁਆਦਲੇ ਭੋਜਨ, ਜੋ ਮੂਰਤੀ ਦੀ ਭੇਟ ਕੀਤੇ ਜਾਣ। ਪੂਜਉ = ਮੈਂ ਪੂਜਦਾ ਹਾਂ। ਪਤੀ = ਪੱਤਰ (ਆਦਿਕ ਭੇਟ ਧਰ ਕੇ)।੧।

(ਸੋ) ਕਾਇਆਂ (ਦੀ ਖੋਜ) ਹੀ ਮੇਰਾ ਦੇਵਤਾ ਹੈ (ਜਿਸ ਦੀ ਮੈਂ ਆਰਤੀ ਕਰਨੀ ਹੈ), ਸਰੀਰ (ਦੀ ਖੋਜ) ਹੀ ਮੇਰਾ ਮੰਦਰ ਹੈ (ਜਿਥੇ ਮੈਂ ਸਰੀਰ ਅੰਦਰ ਵੱਸਦੇ ਪ੍ਰਭੂ ਦੀ ਆਰਤੀ ਕਰਦਾ ਹਾਂ), ਕਾਇਆਂ (ਦੀ ਖੋਜ) ਹੀ ਮੈਂ ਜੰਗਮ ਅਤੇ ਜਾਤ੍ਰੂ ਲਈ (ਤੀਰਥ ਦੀ ਜਾਤ੍ਰਾ ਹੈ)। ਸਰੀਰ (ਦੀ ਖੋਜ) ਹੀ (ਮੇਰੇ ਵਾਸਤੇ ਮੇਰੇ ਅੰਦਰ ਵੱਸਦੇ ਦੇਵਤੇ ਲਈ) ਧੂਪ ਦੀਪ ਤੇ ਨੈਵੇਦ ਹੈ, ਕਾਇਆ ਦੀ ਖੋਜ (ਕਰ ਕੇ) ਹੀ, ਮੈਂ ਮਾਨੋ, ਪੱਤਰ ਭੇਟ ਰੱਖ ਕੇ (ਆਪਣੇ ਅੰਦਰ ਵੱਸਦੇ ਇਸ਼ਟ ਦੇਵ ਦੀ) ਪੂਜਾ ਕਰ ਰਿਹਾ ਹਾਂ।੧।


ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥


I searched throughout many realms, but I found the nine treasures within the body. Nothing comes, and nothing goes; I pray to the Lord for Mercy. ||1||Pause||

ਮੈਂ ਘਣੇਰਿਆਂ ਮੰਡਲਾਂ ਦੀ ਢੂੰਡ ਭਾਲ ਕੀਤੀ ਹੈ ਅਤੇ ਮੈਂ ਕੇਵਲ ਦੇਹ ਅੰਦਰੋ ਹੀ ਨੌ ਖ਼ਜ਼ਾਨੇ ਪ੍ਰਾਪਤ ਕੀਤੇ ਹਨ। ਜਦ ਦੀ ਮੈਂ ਪ੍ਰਭੂ ਪਾਸੋਂ ਰਹਿਮਤ ਦੀ ਜਾਚਨਾ ਕੀਤੀ ਹੈ, ਮੇਰੇ ਲਈ ਨਾਂ ਆਉਣਾ ਹੈ ਤੇ ਨਾਂ ਹੀ ਜਾਂਦਾ। ਠਹਿਰਾਉ।

ਬਹੁ ਖੰਡ = ਦੇਸ ਦੇਸਾਂਤਰ। ਨਵ ਨਿਧਿ = (ਨਾਮ-ਰੂਪ) ਨੌ ਖ਼ਜ਼ਾਨੇ। ਆਇਬੋ = ਜੰਮੇਗਾ। ਜਾਇਬੋ = ਮਰੇਗਾ। ਦੁਹਾਈ = ਤੇਜ ਪ੍ਰਤਾਪ।੧।ਰਹਾਉ।

ਦੇਸ ਦੇਸਾਂਤਰਾਂ ਨੂੰ ਖੋਜ ਕੇ (ਆਖ਼ਰ ਆਪਣੇ) ਸਰੀਰ ਦੇ ਅੰਦਰ ਹੀ ਮੈਂ ਪ੍ਰਭੂ ਦਾ ਨਾਮ-ਰੂਪ ਨੌ ਨਿਧੀ ਲੱਭ ਲਈ ਹੈ, (ਹੁਣ ਮੇਰੀ ਕਾਇਆਂ ਵਿਚ) ਪਰਮਾਤਮਾ (ਦੀ ਯਾਦ) ਦਾ ਹੀ ਤੇਜ-ਪ੍ਰਤਾਪ ਹੈ, (ਉਸ ਦੀ ਬਰਕਤਿ ਨਾਲ ਮੇਰੇ ਲਈ) ਨਾ ਕੁਝ ਜੰਮਦਾ ਹੈ ਨਾਹ ਮਰਦਾ ਹੈ (ਭਾਵ, ਮੇਰਾ ਜਨਮ ਮਰਨ ਮਿਟ ਗਿਆ ਹੈ)।੧।ਰਹਾਉ।
Reply Quote TweetFacebook
Sorry, only registered users may post in this forum.

Click here to login